ਪੰਜਾਬ ਦੇ ਲੋਕ-ਪੱਖੀ ਬੁੱਧੀਜੀਵੀਆਂ ਦੀ ਅਪੀਲ ਫਿਰਕੂ ਤਾਕਤਾਂ ਦੀਆਂ ਚਾਲਾਂ ਤੋਂ ਬਚੋ- ਭਾਈਚਾਰਕ ਏਕਾ ਮਜਬੂਤ ਕਰੋ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਅਤੇ ਉਸਦੇ ਅੰਗ-ਰੱਖਿਅਕਾਂ ਦੇ ਕਤਲ ਕੇਸ ਵਿੱਚ ਚੰਡੀਗੜ੍ਹ ਦੀ ਇੱਕ ਅਦਾਲਤ ਵੱਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਸੁਣਾਈ ਮੌਤ ਦੀ ਸਜ਼ਾ ਰੱਦ ਕਰਵਾਉਣ ਦੇ ਮਸਲੇ ‘ਤੇ, ਹਰ ਵੰਨਗੀ ਦੀਆਂ ਲੋਕ-ਦੋਖੀ ਫਿਰਕੂ ਫਾਸ਼ੀ ਤਾਕਤਾਂ ਵੱਲੋਂ ਪੰਜਾਬ ਦੇ ਲੋਕਾਂ ਦੀ ਭਾਈਚਾਰਕ ਸਾਂਝ ਨੂੰ ਤੋੜਨ ਅਤੇ ਨਫਰਤ ਦੇ ਬੀ ਬੀਜਣ ਦੀਆਂ ਸਾਜਸ਼ਾਂ […]